More
    HomePunjabi NewsLiberal Breakingਬ੍ਰੇਕਿੰਗ: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਰਾਜਾ ਵੜਿੰਗ ਨੂੰ ਜਵਾਬ, ਧੜੇਬੰਦੀ 'ਤੇ...

    ਬ੍ਰੇਕਿੰਗ: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਰਾਜਾ ਵੜਿੰਗ ਨੂੰ ਜਵਾਬ, ਧੜੇਬੰਦੀ ‘ਤੇ ਚੁੱਕੇ ਸਵਾਲ

    ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਵਾਬ ਦਿੰਦਿਆਂ ਕਿਹਾ ਕਿ ਚੋਣਾਂ ਵਿੱਚ ਸਿਰਫ਼ ਉਨ੍ਹਾਂ ਦਾ ਪੁੱਤਰ ਹੀ ਨਹੀਂ, ਸਗੋਂ ਵੜਿੰਗ ਦੀ ਪਤਨੀ ਵੀ ਹਾਰੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਦੀ ਧੜੇਬੰਦੀ ਪਾਰਟੀ ਦੀ ਹਾਰ ਦਾ ਇੱਕ ਵੱਡਾ ਕਾਰਨ ਰਹੀ ਹੈ।

    RELATED ARTICLES

    Most Popular

    Recent Comments