ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਸਤਾਵੇਜ਼ੀ ਦੀ ਰਿਲੀਜ਼ ਨੂੰ ਰੋਕਣ ਲਈ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ (16 ਜੂਨ) ਮਾਨਸਾ ਅਦਾਲਤ ਵਿੱਚ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਬੀਬੀਸੀ ਤੋਂ ਅੱਜ, 16 ਜੂਨ ਤੱਕ ਜਵਾਬ ਮੰਗਿਆ ਸੀ। ਹਾਲਾਂਕਿ, ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਬੀਬੀਸੀ) ਪਹਿਲਾਂ ਹੀ 11 ਜੂਨ ਨੂੰ ਸਿੱਧੂ ਦੇ ਜਨਮਦਿਨ ‘ਤੇ ਦਸਤਾਵੇਜ਼ੀ ਦੇ ਦੋ ਐਪੀਸੋਡ ਜਾਰੀ ਕਰ ਚੁੱਕਾ ਹੈ।
ਬ੍ਰੇਕਿੰਗ : ਸਿੱਧੂ ਮੁਸੇਵਾਲਾ ਦੀ ਡਾਕੂਮੈਂਟਰੀ ਤੇ ਰੋਕ ਲਗਾਉਣ ਵਾਲੀ ਪਟੀਸ਼ਨ ਦੀ ਅੱਜ ਹੋਵੇਗੀ ਸੁਣਵਾਈ
RELATED ARTICLES