More
    HomePunjabi NewsLiberal Breakingਬ੍ਰੇਕਿੰਗ: ਪੰਥਕ ਧੜਿਆਂ ਨੂੰ ਮਤਭੇਦ ਭੁਲਾ ਕੇ ਇੱਕਜੁੱਟ ਹੋਣ ਦਾ ਸੱਦਾ; ਵਡਾਲਾ...

    ਬ੍ਰੇਕਿੰਗ: ਪੰਥਕ ਧੜਿਆਂ ਨੂੰ ਮਤਭੇਦ ਭੁਲਾ ਕੇ ਇੱਕਜੁੱਟ ਹੋਣ ਦਾ ਸੱਦਾ; ਵਡਾਲਾ ਮਗਰੋਂ ਸਾਬਕਾ ਮੰਤਰੀ ਸਿਕੰਦਰ ਮਲੂਕਾ ਦਾ ਵੱਡਾ ਬਿਆਨ

    ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨਾਲ ਗੱਲਬਾਤ ਚੱਲਣ ਦੀ ਪੁਸ਼ਟੀ ਮਗਰੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਵੀ ਸਮੂਹ ਪੰਥਕ ਧੜਿਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਮਲੂਕਾ ਨੇ ਕਿਹਾ ਕਿ ਅੰਦਰੂਨੀ ਫੁੱਟ ਕਾਰਨ ਪੰਥਕ ਪ੍ਰਭਾਵ ਕਮਜ਼ੋਰ ਹੋ ਰਿਹਾ ਹੈ ਅਤੇ ਵੋਟਾਂ ਦੀ ਵੰਡ ਦਾ ਲਾਹਾ ਵਿਰੋਧੀ ਲੈਣਗੇ।

    RELATED ARTICLES

    Most Popular

    Recent Comments