HomePunjabi NewsLiberal Breakingਬ੍ਰੇਕਿੰਗ: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ SGPC...

ਬ੍ਰੇਕਿੰਗ: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ SGPC ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ਪਾਕਿਸਤਾਨ ਰਵਾਨਾ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ SGPC ਦੇ ਮੁੱਖ ਦਫ਼ਤਰ ਤੋਂ ਰਵਾਨਾ ਹੋਇਆ। ਬੀਬੀ ਪਰਮਿੰਦਰ ਕੌਰ ਦੀ ਅਗਵਾਈ ਹੇਠਲੇ ਇਸ ਜਥੇ ਨਾਲ ਰਵਿੰਦਰ ਸਿੰਘ ਖ਼ਾਲਸਾ, ਗੁਰਨਾਮ ਸਿੰਘ ਜੱਸਲ ਅਤੇ ਲਖਬੀਰ ਸਿੰਘ ਸ਼ਾਮਲ ਹਨ।

RELATED ARTICLES

Most Popular

Recent Comments