ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਨਾ ਭੇਜਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸਰਦਾਰ ਜਗਤਾਰ ਸਿੰਘ ਨੇ ਇਸ ਫੈਸਲੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ 29 ਜੂਨ 2025 ਨੂੰ ਹੋਣਾ ਸੀ।
ਬ੍ਰੇਕਿੰਗ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਤੇ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ
RELATED ARTICLES