HomePunjabi NewsLiberal Breakingਬ੍ਰੇਕਿੰਗ: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਵੱਡਾ ਬਦਲਾਅ, ਜਾਣੋ ਨਵੇਂ ਦਾਮ

ਬ੍ਰੇਕਿੰਗ: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਇਆ ਵੱਡਾ ਬਦਲਾਅ, ਜਾਣੋ ਨਵੇਂ ਦਾਮ

ਨਵੀਂ ਦਿੱਲੀ: ਸਰਾਫਾ ਬਾਜ਼ਾਰ ਵਿੱਚ ਬੁੱਧਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਅਨੁਸਾਰ ਇੱਕ ਕਿਲੋ ਚਾਂਦੀ ₹9,103 ਸਸਤੀ ਹੋ ਕੇ 13 ਮਹੀਨਿਆਂ ਦੇ ਸਭ ਤੋਂ ਹੇਠਲੇ ਪੱਧਰ ₹1.43 ਲੱਖ ‘ਤੇ ਆ ਗਈ ਹੈ। ਉੱਥੇ ਹੀ 24 ਕੈਰਟ ਸੋਨਾ ₹3,653 ਡਿੱਗ ਕੇ ₹1.21 ਲੱਖ ਪ੍ਰਤੀ 10 ਗ੍ਰਾਮ ਰਹਿ ਗਿਆ ਹੈ।

RELATED ARTICLES

Most Popular

Recent Comments