ਮਸ਼ਹੂਰ ਸੂਫੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ। ਬਿਮਾਰੀ ਤੋਂ ਬਾਅਦ, ਉਨ੍ਹਾਂ ਨੇ ਅੱਜ ਦੁਪਹਿਰ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਆਖਰੀ ਸਾਹ ਲਿਆ। ਜਾਣਕਾਰੀ ਅਨੁਸਾਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸੀ।
ਬ੍ਰੇਕਿੰਗ : ਗਾਇਕ ਅਤੇ ਸਾਬਕਾ ਸਾਂਸਦ ਹੰਸ ਰਾਜ ਹੰਸ ਦੀ ਪਤਨੀ ਦਾ ਦਿਹਾਂਤ
RELATED ARTICLES