HomePunjabi NewsEntertainmentਬ੍ਰੇਕਿੰਗ : ਗਾਇਕ ਅਤੇ ਸਾਬਕਾ ਸਾਂਸਦ ਹੰਸ ਰਾਜ ਹੰਸ ਦੀ ਪਤਨੀ ਦਾ...

ਬ੍ਰੇਕਿੰਗ : ਗਾਇਕ ਅਤੇ ਸਾਬਕਾ ਸਾਂਸਦ ਹੰਸ ਰਾਜ ਹੰਸ ਦੀ ਪਤਨੀ ਦਾ ਦਿਹਾਂਤ

ਮਸ਼ਹੂਰ ਸੂਫੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ। ਬਿਮਾਰੀ ਤੋਂ ਬਾਅਦ, ਉਨ੍ਹਾਂ ਨੇ ਅੱਜ ਦੁਪਹਿਰ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਆਖਰੀ ਸਾਹ ਲਿਆ। ਜਾਣਕਾਰੀ ਅਨੁਸਾਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸੀ।

RELATED ARTICLES

Most Popular

Recent Comments