More
    HomePunjabi NewsLiberal Breakingਬ੍ਰੇਕਿੰਗ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਵਿਜੈ ਸਾਂਪਲਾ ਤੋਂ SIT ਨੇ ਤਿੰਨ...

    ਬ੍ਰੇਕਿੰਗ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਵਿਜੈ ਸਾਂਪਲਾ ਤੋਂ SIT ਨੇ ਤਿੰਨ ਘੰਟੇ ਕੀਤੀ ਪੁੱਛਗਿੱਛ

    ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਪੇਸ਼ ਹੋਏ। ਸੈਕਟਰ-32 ਸਥਿਤ ਦਫ਼ਤਰ ਵਿੱਚ SIT ਨੇ ਉਨ੍ਹਾਂ ਤੋਂ ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਜਾਂਚ ਟੀਮ ਵੱਲੋਂ ਮਾਮਲੇ ਦੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ। ਹਾਲਾਂਕਿ ਪੁੱਛਗਿੱਛ ਤੋਂ ਬਾਅਦ ਸਾਂਪਲਾ ਜਾਂ SIT ਵੱਲੋਂ ਕੋਈ ਵਿਸਥਾਰਪੂਰਵਕ ਬਿਆਨ ਜਾਰੀ ਨਹੀਂ ਕੀਤਾ ਗਿਆ।

    RELATED ARTICLES

    Most Popular

    Recent Comments