ਚੰਡੀਗੜ੍ਹ: ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਡਰੱਗ ਮਾਮਲੇ ਵਿੱਚ ਪੁੱਛਗਿੱਛ ਲਈ 5 ਅਕਤੂਬਰ ਨੂੰ ਸੱਦਿਆ ਹੈ। ਦੋਵਾਂ ਨੂੰ ਇੱਕੋ ਦਿਨ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਮਾਮਲਾ 2021 ਵਿੱਚ ਦਰਜ ਹੋਈ FIR ਨਾਲ ਸਬੰਧਤ ਹੈ। ਮਜੀਠੀਆ ਨੇ ਪਹਿਲਾਂ ਮਾਮਲੇ ਵਿੱਚ ਆਪਣੀ ਭੂਮਿਕਾ ਤੋਂ ਇਨਕਾਰ ਕੀਤਾ ਹੈ।
ਬ੍ਰੇਕਿੰਗ : ਡਰੱਗ ਮਾਮਲੇ ਵਿੱਚ ਬਿਕਰਮ ਮਜੀਠੀਆ ਅਤੇ ਜਗਦੀਸ਼ ਭੋਲਾ ਨੂੰ SIT ਨੇ ਕੀਤਾ ਤਲਬ
RELATED ARTICLES


