HomePunjabi NewsLiberal Breakingਬ੍ਰੇਕਿੰਗ : SKM ਨੇ ਖਨੌਰੀ ਬਾਰਡਰ ਪਹੁੰਚ ਕੇ ਡੱਲੇਵਾਲ ਨਾਲ ਕੀਤੀ ਮੁਲਾਕਾਤ

ਬ੍ਰੇਕਿੰਗ : SKM ਨੇ ਖਨੌਰੀ ਬਾਰਡਰ ਪਹੁੰਚ ਕੇ ਡੱਲੇਵਾਲ ਨਾਲ ਕੀਤੀ ਮੁਲਾਕਾਤ

ਐਸਕੇਐਮ ਵੱਲੋਂ ਅੱਜ ਖਨੌਰੀ ਬਾਰਡਰ ਪਹੁੰਚ ਕੇ ਏਕਤਾ ਮਤਾ ਪੇਸ਼ ਕੀਤਾ ਗਿਆ ਤੇ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਨਾਲ ਮੁਲਾਕਾਤ ਕੀਤੀ ਗਈ । ਇਸ ਤੋਂ ਬਾਅਦ ਐਸਕੇਐਮ ਦੇ ਆਗੂਆਂ ਨੇ ਬਿਆਨ ਦਿੱਤਾ ਕਿ ਅਸੀਂ ਇੱਕਜੁੱਟ ਹੋ ਕੇ ਮੋਰਚਾ ਜਿੱਤਾਂਗੇ। ਉਹਨਾਂ ਕਿਹਾ ਕਿ ਡੱਲੇਵਾਲ ਨਾਲ ਹਰ ਪੰਜਾਬੀ ਜੁੜਿਆ ਹੋਇਆ ਹੈ। ਵੱਖਰੇਵੇਂ ਅਤੇ ਰੋਸੇ ਆਪਣੀ ਜਗ੍ਹਾ ਹਨ ਪਰ ਅਸੀਂ ਇੱਕ ਹਾਂ ਅਗਲੀ ਰਣਨੀਤੀ 15 ਜਨਵਰੀ ਨੂੰ ਘੜੀ ਜਾਵੇਗੀ।

RELATED ARTICLES

Most Popular

Recent Comments