HomePunjabi NewsLiberal Breakingਬ੍ਰੇਕਿੰਗ: 'ਛੋਟਾ ਵਪਾਰੀ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ', ਮੁੱਖ ਮੰਤਰੀ ਭਗਵੰਤ...

ਬ੍ਰੇਕਿੰਗ: ‘ਛੋਟਾ ਵਪਾਰੀ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ’, ਮੁੱਖ ਮੰਤਰੀ ਭਗਵੰਤ ਮਾਨ ਦਾ ਵਪਾਰੀ ਭਾਈਚਾਰੇ ਦੇ ਹੱਕ ‘ਚ ਵੱਡਾ ਬਿਆਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਵਪਾਰੀਆਂ ਨੂੰ ਸੂਬੇ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਪਾਰੀ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਕਰਕੇ ਪੰਜਾਬ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਸੀਐਮ ਮਾਨ ਨੇ ਭਰੋਸਾ ਦਿੱਤਾ ਕਿ ‘ਆਪ’ ਸਰਕਾਰ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਅਤੇ ਸੂਬੇ ਵਿੱਚ ਕਾਰੋਬਾਰ ਲਈ ਹੋਰ ਬਿਹਤਰ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ।

RELATED ARTICLES

Most Popular

Recent Comments