ਪੰਜਾਬ ਵਿੱਚ ਤੇਜ਼ ਹਵਾਵਾਂ ਨੇ ਲੋਕਾਂ ਵਿੱਚ ਕੰਬਣੀ ਛੇੜੀ ਹੋਈ ਹੈ । ਪੰਜਾਬ ‘ਚ ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਠੰਡ ਵਧ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ 10 ਤੋਂ 15 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਆਉਣ ਵਾਲੇ ਦਿਨਾਂ ਵਿੱਚ ਇਹ ਹਵਾਵਾਂ ਇਸੇ ਤਰ੍ਹਾਂ ਜਾਰੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।
ਬ੍ਰੇਕਿੰਗ : ਪਹਾੜਾਂ ਵਿੱਚ ਬਰਫ਼ਬਾਰੀ , ਪੰਜਾਬ ਵਿੱਚ ਸਰਦ ਹਵਾਵਾਂ ਨੇ ਵਧਾਈ ਠੰਡ
RELATED ARTICLES