ਪੰਜਾਬ ਕਾਂਗਰਸ ਦੇ ਸੰਸਦ ਮੈਂਬਰ, ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਰੰਧਾਵਾ ਨੂੰ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਰੰਧਾਵਾ ਨੇ ਵੀਰਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਮਿਲਣ ਤੋਂ ਇੱਕ ਘੰਟੇ ਬਾਅਦ ਹੀ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਗਈ ਅਤੇ ਗੈਂਗਸਟਰ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਬ੍ਰੇਕਿੰਗ : ਪੰਜਾਬ ਦੇ ਸਾਬਕਾ ਡਿਪਟੀ ਸੀਐਮ ਦੇ ਪੁੱਤਰ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ
RELATED ARTICLES