HomePunjabi NewsLiberal Breakingਬ੍ਰੇਕਿੰਗ: ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 19ਵੇਂ ਦਿਨ 'ਚ ਦਾਖ਼ਲ, ਸਿਹਤ ਨੂੰ...

ਬ੍ਰੇਕਿੰਗ: ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 19ਵੇਂ ਦਿਨ ‘ਚ ਦਾਖ਼ਲ, ਸਿਹਤ ਨੂੰ ਲੈ ਕੇ ਡਾਕਟਰਾਂ ਦੀ ਚੇਤਾਵਨੀ

ਨਵੀਂ ਦਿੱਲੀ: ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਵੀਰਵਾਰ ਨੂੰ 19ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਇਸ ਦੌਰਾਨ ਉਨ੍ਹਾਂ ਦਾ ਵਜ਼ਨ 9 ਕਿਲੋ ਤੋਂ ਵੱਧ ਘਟ ਗਿਆ ਹੈ। ਡਾਕਟਰਾਂ ਨੇ ਚੇਤਾਵਨੀ ਦਿੱਤੀ ਕਿ ਲੰਬੇ ਵਰਤ ਕਾਰਨ ਉਨ੍ਹਾਂ ਦੀ ਸਿਹਤ ਨਾਜ਼ੁਕ ਪੜਾਅ ‘ਤੇ ਹੈ ਅਤੇ ਸਰੀਰ ਦੇ ਅੰਗ ਪ੍ਰਭਾਵਿਤ ਹੋ ਸਕਦੇ ਹਨ।

RELATED ARTICLES

Most Popular

Recent Comments