ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ, ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਉਨ੍ਹਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ ਅਤੇ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ਸੋਨੀਆ ਗਾਂਧੀ ਹਸਪਤਾਲ ਵਿੱਚ ਭਰਤੀ, ਡਾਕਟਰਾਂ ਦੀ ਟੀਮ ਕਰ ਰਹੀ ਹੈ ਨਿਗਰਾਨੀ
RELATED ARTICLES


