ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਸ਼ਾਮਲ ਹੋਣ ਦਾ ਅਧਿਕਾਰਤ ਐਲਾਨ ਅੱਜ 12 ਵਜੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।
ਬ੍ਰੇਕਿੰਗ : ਸੋਨੀਆ ਮਾਨ ਆਮ ਆਦਮੀ ਪਾਰਟੀ ਵਿੱਚ ਹੋਈ ਸ਼ਾਮਿਲ
RELATED ARTICLES


