More
    HomePunjabi NewsLiberal Breakingਬ੍ਰੇਕਿੰਗ: ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਵਿਵਾਦ 'ਚ ਵੱਡਾ ਮੋੜ; ਹੁਣ ਬਣੇਗੀ...

    ਬ੍ਰੇਕਿੰਗ: ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਵਿਵਾਦ ‘ਚ ਵੱਡਾ ਮੋੜ; ਹੁਣ ਬਣੇਗੀ ਵਿਸ਼ੇਸ਼ ਕਮੇਟੀ, ਪੰਜਾਬ ਭਾਜਪਾ ਪ੍ਰਧਾਨ ਦੇ ਦਖ਼ਲ ਮਗਰੋਂ CM ਫੜਨਵੀਸ ਨੇ ਬਦਲਿਆ ਫੈਸਲਾ

    ਮੁੰਬਈ/ਚੰਡੀਗੜ੍ਹ: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਐਕਟ ਵਿੱਚ ਸੋਧ ਨੂੰ ਲੈ ਕੇ ਚੱਲ ਰਿਹਾ ਵੱਡਾ ਸਿਆਸੀ ਤੇ ਧਾਰਮਿਕ ਵਿਵਾਦ ਫਿਲਹਾਲ ਟਲ ਗਿਆ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਦੇ ਦਖ਼ਲ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਮਾਮਲੇ ‘ਤੇ ਇੱਕ ਕਦਮ ਪਿੱਛੇ ਖਿੱਚਦਿਆਂ ਨਵੀਂ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਫੜਨਵੀਸ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਇਸ ਵਿਸ਼ੇਸ਼ ਕਮੇਟੀ ਵਿੱਚ ਸਿੱਖ ਜਥੇਬੰਦੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸਿੱਖ ਵਿਦਵਾਨਾਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਰਾਵਾਂ ਲਈਆਂ ਜਾਣਗੀਆਂ।

    RELATED ARTICLES

    Most Popular

    Recent Comments