ਜ਼ਿਲ੍ਹਾ ਪ੍ਰਸ਼ਾਸਨ ਨੇ 4 ਅਤੇ 5 ਨਵੰਬਰ ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਾਨ ‘ਤੇ ਹੋਣ ਵਾਲੇ ਵਿਜੇ ਦਿਵਸ ਧਾਰਮਿਕ ਸਮਾਗਮ ਲਈ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦੋ ਦਿਨਾਂ ਦੌਰਾਨ, ਭਾਰਤ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਭਗਵਾਨ ਵਾਲਮੀਕਿ ਤੀਰਥ ਸਥਾਨ ‘ਤੇ ਮੱਥਾ ਟੇਕਣ ਲਈ ਪਹੁੰਚਣਗੇ।
ਬ੍ਰੇਕਿੰਗ : ਅੰਮ੍ਰਿਤਸਰ ਵਿੱਚ ਵਾਲਮੀਕ ਤੀਰਥ ਸਥਾਨ ਦੇ ਹੋਣ ਵਾਲੇ ਵਿਜੇ ਦਿਵਸ ਲਈ ਖ਼ਾਸ ਤਿਆਰੀਆਂ
RELATED ARTICLES


