ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਚਰਚਾ ਹੋਵੇਗੀ। ਇਜਲਾਸ ਲਈ ਨੋਟੀਫਿਕੇਸ਼ਨ ਵਿਧਾਨ ਸਭਾ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਬੰਧੀ ਇੱਕ ਕਾਪੀ ਸਰਕਾਰ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਵੀ ਭੇਜ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ 7 ਜੁਲਾਈ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਹੈ।
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ 10 ਜੁਲਾਈ ਨੂੰ
RELATED ARTICLES