ਆਪ ਵੱਲੋਂ ਲੁਧਿਆਣਾ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ । ਕਾਂਗਰਸ ਅਤੇ ਭਾਜਪਾ ਦਾ ਦਾਅਵਾ ਹੈ ਕਿ ‘ਆਪ’ ਹੁਣ ਸੰਜੀਵ ਅਰੋੜਾ ਦੀ ਥਾਂ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ‘ਚ ਭੇਜੇਗੀ। ਸੁਖਪਾਲ ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਐਮਪੀ ਅਰੋੜਾ ਨਾਲ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਥਾਂ ਦੇਣ ਲਈ ਸੌਦਾ ਕੀਤਾ ਹੈ।
ਬ੍ਰੇਕਿੰਗ : ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਭੇਜਣ ਦੀਆਂ ਅਟਕਲਾਂ ਤੇਜ
RELATED ARTICLES