ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰੰਗ ਕਮੇਟੀ ਦੀ ਮੀਟਿੰਗ ਅੱਜ ਅੰਮ੍ਰਿਤਸਰ ਵਿਖੇ ਹੋਈ । ਮੀਟਿੰਗ ਵਿੱਚ ਸਭ ਤੋਂ ਪਹਿਲਾਂ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ । ਉੱਤਰ ਪ੍ਰਦੇਸ਼ ਵਿੱਚ ਪੁਲਿਸ ਮੁਕਾਬਲੇ ਵਿੱਚ ਪੰਜਾਬ ਦੇ ਤਿੰਨ ਨੌਜਵਾਨਾਂ ਦੇ ਮਾਰੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਇਸ ਪੂਰੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਗਈ ਹੈ।
ਬ੍ਰੇਕਿੰਗ : ਐਸਪੀਜੀਸੀ ਨੇ ਯੂਪੀ ਵਿੱਚ ਹੋਏ ਐਨਕਾਉੰਟਰ ਦੀ ਜਾਂਚ ਦੀ ਕੀਤੀ ਮੰਗ
RELATED ARTICLES