ਸਪਾਈਸਜੈੱਟ ਏਅਰਲਾਈਨਜ਼ ਨੇ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਉਡਾਣ SG-55 ਨੂੰ ਰੱਦ ਕਰ ਦਿੱਤਾ ਹੈ। ਇਹ ਉਡਾਣ ਸਵੇਰੇ 9:15 ਵਜੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਵਾਨਾ ਹੋਣੀ ਸੀ। ਏਅਰਲਾਈਨ ਨੇ ਚੇਤਾਵਨੀ ਦਿੱਤੀ ਹੈ ਕਿ ਮੌਜੂਦਾ ਹਾਲਾਤਾਂ ਕਾਰਨ ਉਨ੍ਹਾਂ ਦੀਆਂ ਕੁਝ ਹੋਰ ਉਡਾਣਾਂ ਵੀ ਅੰਸ਼ਕ ਤੌਰ ‘ਤੇ ਪ੍ਰਭਾਵਿਤ ਹੋ ਸਕਦੀਆਂ ਹਨ।
ਬ੍ਰੇਕਿੰਗ : ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਸਪਾਈਸ ਜੈਟ ਦੀ ਫਲਾਈਟ ਰੱਦ
RELATED ARTICLES