ਖੇਡ ਮੰਤਰਾਲੇ ਨੇ ਮੰਗਲਵਾਰ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਤੋਂ ਪਾਬੰਦੀ ਹਟਾ ਦਿੱਤੀ ਹੈ। ਜਿਸ ਕਾਰਨ ਘਰੇਲੂ ਟੂਰਨਾਮੈਂਟ ਕਰਵਾਉਣ ਅਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਲਈ ਰਾਸ਼ਟਰੀ ਟੀਮਾਂ ਦੀ ਚੋਣ ਦਾ ਰਾਹ ਪੱਧਰਾ ਹੋ ਗਿਆ ਹੈ। ਹੁਣ ਤੱਕ ਸਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਐਡਹਾਕ ਕਮੇਟੀ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਸੰਭਾਲ ਰਹੇ ਸਨ।
ਬ੍ਰੇਕਿੰਗ : ਖੇਡ ਮੰਤਰਾਲੇ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਤੋਂ ਹਟਾਇਆ ਬੈਨ
RELATED ARTICLES