HomePunjabi NewsLiberal Breakingਬ੍ਰੇਕਿੰਗ: ‘ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ, 1 ਮਹੀਨੇ 'ਚ ਕੈਬਨਿਟ 'ਚ...

ਬ੍ਰੇਕਿੰਗ: ‘ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ, 1 ਮਹੀਨੇ ‘ਚ ਕੈਬਨਿਟ ‘ਚ ਵਿਚਾਰੇ ਜਾਣਗੇ ਸੁਝਾਅ’: ਬੇਅਦਬੀ ਕਾਨੂੰਨ ਵਿਵਾਦ ’ਤੇ ਬੋਲੇ CM ਭਗਵੰਤ ਮਾਨ

ਚੰਡੀਗੜ੍ਹ: ‘ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮੁੱਦੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਗਏ 1 ਮਹੀਨੇ ਦੇ ਅਲਟੀਮੇਟਮ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। CM ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਜੋ ਵੀ ਸੁਝਾਅ ਅਤੇ ਸੋਧਾਂ ਆਉਣਗੀਆਂ, ਉਨ੍ਹਾਂ ‘ਤੇ ਸਰਕਾਰ ਵੱਲੋਂ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

RELATED ARTICLES

Most Popular

Recent Comments