ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵੈਬਸਾਈਟ ਦੀ ਸ਼ੁਰੂਆਤ ਕੀਤੀ ਗਈ ਹੈ। ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੇਵਾ ਕਰਨ ਵਾਲੀਆਂ ਸੰਸਥਾਵਾਂ ਵੈਬਸਾਈਟ www.sarkarekhalsa.org’ਤੇ ਰਜਿਸਟਰ ਹੋਣ। ਸ਼ਿਕਾਇਤਾਂ ਤੇ ਅਰਜ਼ੀਆਂ ਦੀ ਨਿਗਰਾਨੀ ਸ੍ਰੀ ਅਕਾਲ ਤਖ਼ਤ ਸਾਹਿਬ ਕਰੇਗਾ। ਲੋਕ ਘਰ ਬੈਠੇ ਆਪਣੀ ਸਮੱਸਿਆ ਦਰਜ ਕਰ ਸਕਣਗੇ।
ਬ੍ਰੇਕਿੰਗ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵੈਬਸਾਈਟ ਦੀ ਸ਼ੁਰੂਆਤ
RELATED ARTICLES