ਅੰਮ੍ਰਿਤਸਰ: ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਅਤੇ ਧਾਰਮਿਕ ਟਕਰਾਅ ਵਧ ਗਿਆ ਹੈ। ਇਸ ਵਿਵਾਦਤ ਮਾਮਲੇ ‘ਤੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸੱਤਾਧਾਰੀ ਵਿਧਾਇਕਾਂ ਨੂੰ ਤਲਬ ਕਰ ਲਿਆ ਹੈ। ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ਮਰਯਾਦਾ ਦੇ ਉਲੰਘਣ ਦੇ ਦੋਸ਼ਾਂ ‘ਤੇ ਸਪੱਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ।
ਬ੍ਰੇਕਿੰਗ: ਸਤਿਕਾਰ ਸੋਧ ਐਕਟ ਵਿਵਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੰਤਰੀ ਤੇ ਵਿਧਾਇਕ ਤਲਬ
RELATED ARTICLES


