ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦੇ ਖਿਲਾਫ ਵਾਇਰਲ ਆਡੀਓ ਮਾਮਲੇ ਵਿੱਚ ਸੁਣਵਾਈ ਕੀਤੀ। ਮਾਮਲੇ ਦੀ ਸੁਣਵਾਈ ਤੋਂ ਪਹਿਲਾਂ, ਸ਼ਰਮਾ ਨੂੰ ਇੱਕ ਹਫ਼ਤੇ ਲਈ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ। ਐਸਐਸਪੀ ਸੰਗਰੂਰ ਸਰਤਾਜ ਚਹਿਲ ਨੂੰ ਪਟਿਆਲਾ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਮਾਮਲੇ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਐਸਐਸਪੀ ਖਿਲਾਫ ਸੀਬੀਆਈ ਜਾਂ ਸੁਤੰਤਰ ਜਾਂਚ ਦੀ ਮੰਗ ਕੀਤੀ ਗਈ ਹੈ
ਬ੍ਰੇਕਿੰਗ: ਕਥਿਤ ਵਾਇਰਲ ਆਡੀਓ ਮਾਮਲੇ ਵਿੱਚ ਐਸਐਸਪੀ ਨੂੰ ਭੇਜਿਆ ਛੁੱਟੀ ਤੇ
RELATED ARTICLES


