ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਦੇ ਮਾਮਲੇ ਵਿੱਚ ਵਿਜੀਲੈਂਸ ਅਫ਼ਸਰ SSP ਜਗਤਪ੍ਰੀਤ ਸਿੰਘ ਨੂੰ ਜਾਂਚ ‘ਚ ਕੁਤਾਹੀ ਕਰਣ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। SSP ਵੱਲੋਂ ਗਲਤ ਤਰੀਕੇ ਨਾਲ ਸੰਮਨ ਭੇਜਣ ਦੇ ਕਾਰਨ ਹੁਣ ਆਸ਼ੂ ਨੂੰ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਣਾ ਪਵੇਗਾ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਬ੍ਰੇਕਿੰਗ: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਸੱਸਪੈਂਡ
RELATED ARTICLES