ਪੰਜਾਬ ਦੇ ਜਲੰਧਰ ਵਿੱਚ ਅੱਜ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਭਰ ਤੋਂ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ ਸੀ। ਪਰ ਭਾਜਪਾ ਦੇ ਮੌਜੂਦਾ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਹੀਂ ਪਹੁੰਚੇ। ਉਕਤ ਮੀਟਿੰਗ ਉਸ ਤੋਂ ਬਿਨਾਂ ਚੱਲਦੀ ਰਹੀ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਪ੍ਰਧਾਨ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਿਚਾਲੇ ਖਿੱਚਤਾਣ ਚਲ ਰਹੀ ਹੈ ਜਿਸਦਾ ਪ੍ਰਮਾਣ ਅੱਜ ਦੇਖਣ ਨੂੰ ਮਿਲਿਆ ਹੈ ।
ਬ੍ਰੇਕਿੰਗ: ਪੰਜਾਬ ਵਿੱਚ ਹੋਈ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ, ਪ੍ਰਧਾਨ ਸੁਨੀਲ ਜਾਖੜ ਰਹੇ ਗਾਇਬ
RELATED ARTICLES