ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੇ ਘਰ ਵਿੱਚ ਸੀਬੀਆਈ ਵਲੋ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਰਾਜਨੀਤੀ ਇਕ ਵਾਰੀ ਫਿਰ ਤੋਂ ਗਰਮ ਆ ਗਈ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ । ਆਸ਼ੂ ਨੇ ਕਿਹਾ ਕਿ ਕਾਂਗਰਸੀਆਂ ਨੂੰ ਇਸ ਤਰ੍ਹਾਂ ਦੀਆਂ ਕਾਰਵਾਈਆਂ ਦੇ ਨਾਲ ਡਰਾਇਆ ਨਹੀਂ ਜਾ ਸਕਦਾ ।
ਬ੍ਰੇਕਿੰਗ : ਪੰਜਾਬ ਇੰਚਾਰਜ ਦੇ ਘਰ ਸੀਬੀਆਈ ਰੇਡ ਤੇ ਭਾਰਤ ਭੂਸ਼ਣ ਆਸ਼ੂ ਦਾ ਬਿਆਨ
RELATED ARTICLES