ਡੀਜੀਪੀ ਟ੍ਰੈਫਿਕ ਏ.ਐਸ. ਰਾਏ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਭਰ ਦੇ ਟ੍ਰੈਫਿਕ ਅਧਿਕਾਰੀਆਂ ਦੇ ਸਾਰੇ ਡੀਐਸਪੀ ਅਤੇ ਐਸਪੀ ਸ਼ਾਮਲ ਹੋਏ। ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਗਏ ਕਿ ਕੋਈ ਵੀ ਵਾਹਨ ਮੋਡੀਫਾਈ ਨਾ ਕਰਵਾਇਆ ਜਾਵੇ ਅਤੇ ਜਿਹੜੇ ਕਰਵਾਏ ਗਏ ਹਨ ਉਹਨ ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ : ਪੰਜਾਬ ਵਿੱਚ ਮੋਡੀਫਾਈ ਵਾਹਨਾਂ ਦੇ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
RELATED ARTICLES


