HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਅਗਲੇ ਪੰਜ ਦਿਨ ਤੇਜ ਹਨੇਰੀ ਤੇ ਬਾਰਿਸ਼ ਦੀ...

ਬ੍ਰੇਕਿੰਗ : ਪੰਜਾਬ ਵਿੱਚ ਅਗਲੇ ਪੰਜ ਦਿਨ ਤੇਜ ਹਨੇਰੀ ਤੇ ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਵਿੱਚ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਪੰਜ ਦਿਨਾਂ ਲਈ ਤੇਜ਼ ਹਨੇਰੀ ਅਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ । ਪੰਜਾਬ ਦੇ ਕਈ ਹਿੱਸਿਆਂ ਵਿੱਚ ਹਵਾਵਾਂ ਚੱਲਣ ਦੇ ਨਾਲ ਤਾਪਮਾਨ ਦੇ ਵਿੱਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਬਠਿੰਡਾ ਦੇ ਵਿੱਚ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ ਹੈ ।ਆਉਣ ਵਾਲੇ ਕੁਝ ਦਿਨਾਂ ਲਈ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ।

RELATED ARTICLES

Most Popular

Recent Comments