ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਮੁੜ ਵਧਣ ਲੱਗੇ ਹਨ, ਜਿਸ ਨੇ ਪ੍ਰਸ਼ਾਸਨ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਤਰਨਤਾਰਨ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹਾਲਾਤ ਨੂੰ ਵੇਖਦਿਆਂ ਕੌਮੀ ਕਮਿਸ਼ਨ ਦੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ। ਉੱਥੇ ਹੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਹੁਣ ਤੱਕ 113 ਕੇਸ ਦਰਜ ਕੀਤੇ ਜਾ ਚੁੱਕੇ ਹਨ।
ਬ੍ਰੇਕਿੰਗ: ਪੰਜਾਬ ‘ਚ ਮੁੜ ਵਧੇ ਪਰਾਲੀ ਸਾੜਨ ਦੇ ਮਾਮਲੇ; ਪੁਲਿਸ ਨੇ 113 ਕੇਸ ਕੀਤੇ ਦਰਜ
RELATED ARTICLES


