ਪੰਜਾਬ ਸਰਕਾਰ ਵੱਲੋਂ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾਵੇਗੀ। ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀ ਮਿਹਨਤ ਦੀ ਸਾਰਾਹਨਾ ਕਰਨਗੇ। ਇਹ ਪਹਲ ਨੌਜਵਾਨਾਂ ਵਿੱਚ ਉਤਸ਼ਾਹ ਵਧਾਏਗੀ।
ਬ੍ਰੇਕਿੰਗ : 10ਵੀ ਅਤੇ 12ਵੀਂ ਜਮਾਤ ਵਿੱਚੋਂ ਅਵੱਲ ਆਏ ਵਿਦਿਅਰਥੀਆਂ ਦਾ ਹੋਵੇਗਾ ਸਨਮਾਨ
RELATED ARTICLES