HomePunjabi NewsEntertainmentਬ੍ਰੇਕਿੰਗ : ਸੂਫ਼ੀ ਗਾਇਕ ਸਤਿੰਦਰ ਸਰਤਾਜ ਕਰਨਗੇ ਭਲ੍ਹਕੇ ਚੰਡੀਗੜ੍ਹ ਵਿੱਚ ਸ਼ੋ

ਬ੍ਰੇਕਿੰਗ : ਸੂਫ਼ੀ ਗਾਇਕ ਸਤਿੰਦਰ ਸਰਤਾਜ ਕਰਨਗੇ ਭਲ੍ਹਕੇ ਚੰਡੀਗੜ੍ਹ ਵਿੱਚ ਸ਼ੋ

ਸੂਫੀ ਗਾਇਕ ਸਤਿੰਦਰ ਸਰਤਾਜ ਚੰਡੀਗੜ੍ਹ ਵਿਖੇ ਸਾਲ ਦੇ ਆਖਰੀ ਦਿਨ 31 ਦਸੰਬਰ ਨੂੰ ਓਮੈਕਸ ਨਿਊ ਚੰਡੀਗੜ੍ਹ ਵਿਖੇ ਆਪਣੀ ਧਮਾਕੇਦਾਰ ਪੇਸ਼ਕਾਰੀ ਦੇਣਗੇ। ਇਹ ਪ੍ਰੋਗਰਾਮ ਰਾਤ 9 ਵਜੇ ਸ਼ੁਰੂ ਹੋਵੇਗਾ। ਆਪਣੀ ਸੂਫੀ ਸ਼ੈਲੀ ਲਈ ਜਾਣੇ ਜਾਂਦੇ ਡਾ. ਸਰਤਾਜ ਆਪਣੀ ਦਿਲ ਨੂੰ ਛੂਹ ਲੈਣ ਵਾਲੀ ਪੇਸ਼ਕਾਰੀ ਰਾਹੀਂ ਸ਼ਾਮ ਨੂੰ ਜਾਦੂਈ ਬਣਾ ਦੇਣਗੇ। ਡਾ: ਸਤਿੰਦਰ ਸਰਤਾਜ ਦੇ ਇਸ ਸਮਾਰੋਹ ਦਾ ਮਕਸਦ ਨਵੇਂ ਸਾਲ ਦੇ ਸੁਆਗਤ ਨੂੰ ਯਾਦਗਾਰੀ ਬਣਾਉਣਾ ਹੈ।

RELATED ARTICLES

Most Popular

Recent Comments