ਫਗਵਾੜਾ: ਫਗਵਾੜਾ ਖੰਡ ਮਿੱਲ ਵੱਲ ਗੰਨਾ ਕਿਸਾਨਾਂ ਦੇ ਲਗਭਗ 46.77 ਕਰੋੜ ਰੁਪਏ ਦੇ ਬਕਾਏ ਨੂੰ ਲੈ ਕੇ ਕਿਸਾਨਾਂ ਨੇ 26 ਨਵੰਬਰ ਨੂੰ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਇਸ ਵਿੱਚੋਂ 27.84 ਕਰੋੜ ਮਿੱਲ ਪ੍ਰਬੰਧਨ ਅਤੇ 18.93 ਕਰੋੜ ਪੰਜਾਬ ਸਰਕਾਰ ਵੱਲ ਬਕਾਇਆ ਹਨ, ਜਿਨ੍ਹਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ।
ਬ੍ਰੇਕਿੰਗ: ਫਗਵਾੜਾ ਖੰਡ ਮਿੱਲ ਵੱਲ ਗੰਨਾ ਕਿਸਾਨਾਂ ਦਾ ₹46.77 ਕਰੋੜ ਬਕਾਇਆ; 26 ਨਵੰਬਰ ਨੂੰ ਹਾਈਵੇਅ ਜਾਮ ਕਰਨ ਦੀ ਚਿਤਾਵਨੀ
RELATED ARTICLES


