ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਤਿੱਖੇ ਦੋਸ਼ ਲਗਾਏ ਹਨ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਦਾ ਪਰਿਵਾਰ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਨੂੰ ਇਸ ਤਰ੍ਹਾਂ ਲੁੱਟਣ ਨਹੀਂ ਦੇਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਚਾਰ ਮਹੀਨੇ ਬਾਅਦ ਉਹ ਸੱਤਾ ਵਿੱਚ ਵਾਪਸੀ ਲਈ ਆ ਰਹੇ ਹਨ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਭਗਵੰਤ ਮਾਨ ਦੇ ਪਰਿਵਾਰ ’ਤੇ ਲਾਏ ਗੰਭੀਰ ਦੋਸ਼
RELATED ARTICLES


