ਫਗਵਾੜਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ LPU ਵਿੱਚ ਹੋਈ ਹਿੰਸਾ ਨੂੰ ਲੈ ਕੇ AAP ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਇਸ ਹਿੰਸਾ ਪਿੱਛੇ AAP ਦੀ ਸਾਜ਼ਿਸ਼ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮਾਮਲੇ ਦੀ ਆਜ਼ਾਦ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਘਟਨਾ ਦੇ ਪਿੱਛੇ ਦੀ ਸੱਚਾਈ ਸਾਹਮਣੇ ਆ ਸਕੇ ਅਤੇ ਜ਼ਿੰਮੇਵਾਰ ਲੋਕਾਂ ਦੀ ਪਛਾਣ ਹੋ ਸਕੇ।
ਬ੍ਰੇਕਿੰਗ : ਸੁਖਬੀਰ ਬਾਦਲ ਨੇ LPU ਹਿੰਸਾ ਪਿੱਛੇ AAP ਦੀ ਸਾਜ਼ਿਸ਼ ਦਾ ਲਗਾਇਆ ਦੋਸ਼
RELATED ARTICLES


