ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਉਹ 2027 ਦੀਆਂ ਚੋਣਾਂ ਗਿੱਦੜਬਾਹਾ ਤੋਂ ਲੜਨਗੇ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਦੇ ਲੋਕਾਂ ਨੇ ਇਹ ਮੰਗ ਕੀਤੀ ਹੈ। ਹੁਣ ਤੱਕ ਸੁਖਬੀਰ ਬਾਦਲ ਜਲਾਲਾਬਾਦ ਤੋਂ ਚੋਣਾਂ ਲੜਦੇ ਆ ਰਹੇ ਹਨ। ਉਨ੍ਹਾਂ ਨੇ 2009 ਦੀ ਉਪ ਚੋਣ ਜਲਾਲਾਬਾਦ ਤੋਂ ਜਿੱਤੀ ਸੀ। ਬਾਅਦ ਵਿੱਚ ਉਨ੍ਹਾਂ ਨੇ 2012 ਅਤੇ 2017 ਵਿੱਚ ਵੀ ਇਹੀ ਸੀਟ ਜਿੱਤੀ।
ਬ੍ਰੇਕਿੰਗ: ਸੁਖਬੀਰ ਬਾਦਲ ਨੇ ਗਿੱਦੜਬਾਹਾ ਤੋਂ ਚੋਣ ਲੜਨ ਦਾ ਕੀਤਾ ਐਲਾਨ
RELATED ARTICLES


