HomePunjabi NewsLiberal Breakingਬ੍ਰੇਕਿੰਗ : ਸੁਖਬੀਰ ਬਾਦਲ ਦੀ ਅਕਾਲੀ ਆਗੂਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ...

ਬ੍ਰੇਕਿੰਗ : ਸੁਖਬੀਰ ਬਾਦਲ ਦੀ ਅਕਾਲੀ ਆਗੂਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰਨ ਦੀ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਰਕਰਾਂ ਅਤੇ ਲੀਡਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੜ ਦੇ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਜਾਣ ਅਤੇ ਲੋਕਾਂ ਦੀ ਮਦਦ ਕਰਨ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਲੋਕਾਂ ਨੂੰ ਜੋ ਵੀ ਚੀਜ਼ ਦੀ ਜਰੂਰਤ ਹੈ ਉਹ ਉਹਨਾਂ ਨੂੰ ਪਹੁੰਚਦੀ ਕੀਤੀ ਜਾਵੇ ਅਤੇ ਇਸ ਔਖੀ ਘੜੀ ਵਿੱਚ ਇੱਕਜੁੱਟ ਹੋ ਕੇ ਲੋਕਾਂ ਦੀ ਮਦਦ ਕੀਤੀ ਜਾਵੇ।

RELATED ARTICLES

Most Popular

Recent Comments