More
    HomePunjabi NewsLiberal Breakingਬ੍ਰੇਕਿੰਗ : ਸੁਖਬੀਰ ਬਾਦਲ ਦੀ ਪੰਜਾਬੀਆਂ ਨੂੰ ਅਪੀਲ, ਕਿਹਾ ਇੱਕ ਮੌਕਾ ਦਿਓ...

    ਬ੍ਰੇਕਿੰਗ : ਸੁਖਬੀਰ ਬਾਦਲ ਦੀ ਪੰਜਾਬੀਆਂ ਨੂੰ ਅਪੀਲ, ਕਿਹਾ ਇੱਕ ਮੌਕਾ ਦਿਓ ਨਜ਼ਾਰੇ ਲਿਆ ਦਊਂਗਾ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, “ਪੰਜਾਬੀਓ, ਇੱਕ ਮੌਕਾ ਦੇ ਦਿਓ ਮੈਨੂੰ, ਨਜ਼ਾਰੇ ਲਿਆ ਦਊਂਗਾ, ਕੋਈ ਚਿੰਤਾ ਹੀ ਨਾ ਕਰਿਓ।” ਸੁਖਬੀਰ ਬਾਦਲ ਦਾ ਇਹ ਬਿਆਨ ਸਿਆਸੀ ਤੌਰ ’ਤੇ ਚਰਚਾ ਵਿੱਚ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਆਪਣੇ ਹੱਕ ਵਿੱਚ ਸਮਰਥਨ ਦੀ ਅਪੀਲ ਕੀਤੀ ਹੈ।

    RELATED ARTICLES

    Most Popular

    Recent Comments