ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ, ਜਿੱਥੇ ਉਨ੍ਹਾਂ ਤੋਂ ਕਰੀਬ ਸਵਾ ਦੋ ਘੰਟੇ ਪੁੱਛਗਿੱਛ ਹੋਈ। ਬਾਅਦ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ਰਮਾਨ ਤੋਂ ਧਿਆਨ ਭਟਕਾਉਣ ਲਈ ਅਜਿਹੇ ਕਦਮ ਚੁੱਕ ਰਹੇ ਹਨ।
ਬ੍ਰੇਕਿੰਗ: ਬਹਿਬਲ ਕਲਾਂ ਮਾਮਲੇ ‘ਚ SIT ਅੱਗੇ ਪੇਸ਼ ਹੋਏ ਸੁਖਬੀਰ ਬਾਦਲ, CM ਮਾਨ ‘ਤੇ ਲਗਾਏ ਦੋਸ਼
RELATED ARTICLES


