ਚੰਡੀਗੜ੍ਹ: ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਉਸੇ ਵੇਲੇ ਖਤਮ ਹੋ ਗਿਆ ਸੀ ਜਦੋਂ ਉਹ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਗਿਆ ਸੀ। ਉਨ੍ਹਾਂ ਕਿਹਾ ਕਿ ਸਿਧਾਂਤਾਂ ਤੋਂ ਸਮਝੌਤਾ ਕਰਨ ਕਾਰਨ ਪਾਰਟੀ ਲੋਕਾਂ ਦਾ ਭਰੋਸਾ ਗੁਆ ਬੈਠੀ ਅਤੇ ਅੱਜ ਇਸ ਦੇ ਨਤੀਜੇ ਸਾਹਮਣੇ ਹਨ।ਅ
ਬ੍ਰੇਕਿੰਗ: ਅਕਾਲੀ ਦਲ ਪਹਿਲਾਂ ਹੀ ਖਤਮ ਹੋ ਗਿਆ ਸੀ, ਹੁਣ ਸਿਰਫ਼ ਐਲਾਨ ਬਾਕੀ: ਗਿਆਨੀ ਹਰਪ੍ਰੀਤ ਸਿੰਘ
RELATED ARTICLES


