ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨੰਦੇੜ ਪਹੁੰਚਣ ਮੌਕੇ ਹਮਲਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਇੱਕ ਗਾਰਡ ਵੀ ਜ਼ਖਮੀ ਹੋ ਗਿਆ। ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਹਮਲੇ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੀਆਂ ਹੋਰ ਜਾਣਕਾਰੀਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ਨੰਦੇੜ ਪਹੁੰਚੇ ਸੁਖਬੀਰ ਬਾਦਲ ’ਤੇ ਹਮਲਾ, ਸੁਰੱਖਿਆ ਗਾਰਡ ਵੀ ਜ਼ਖਮੀ; ਹਸਪਤਾਲ ਲਿਜਾਇਆ ਗਿਆ
RELATED ARTICLES


