HomePunjabi NewsLiberal BreakingBREAKING: ਸੁਖਬੀਰ ਬਾਦਲ ਦਾ 'ਆਪ' 'ਤੇ ਵੱਡਾ ਹਮਲਾ ਕਿਹਾ ਕੇਜਰੀਵਾਲ ਕਰ ਰਿਹਾ...

BREAKING: ਸੁਖਬੀਰ ਬਾਦਲ ਦਾ ‘ਆਪ’ ‘ਤੇ ਵੱਡਾ ਹਮਲਾ ਕਿਹਾ ਕੇਜਰੀਵਾਲ ਕਰ ਰਿਹਾ ਪੰਜਾਬ ਦੇ ਪੈਸੇ ਦੀ ਦੁਰਵਰਤੋਂ

ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਕੇ ਐਸ਼-ਪ੍ਰਸਤੀ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੋਈ ਨਹੀਂ ਪੁੱਛਦਾ ਅਤੇ ਸਾਰੇ ਫੈਸਲੇ ਦਿੱਲੀ ਤੋਂ ਲਏ ਜਾ ਰਹੇ ਹਨ।

RELATED ARTICLES

Most Popular

Recent Comments