More
    HomePunjabi NewsLiberal Breakingਬ੍ਰੇਕਿੰਗ : ਸੁਖਬੀਰ ਬਾਦਲ ਦਾ CM ਮਾਨ ’ਤੇ ਹਮਲਾ, ਕਿਹਾ ਅਕਾਲੀ ਸਰਕਾਰ...

    ਬ੍ਰੇਕਿੰਗ : ਸੁਖਬੀਰ ਬਾਦਲ ਦਾ CM ਮਾਨ ’ਤੇ ਹਮਲਾ, ਕਿਹਾ ਅਕਾਲੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਸੀ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਦੇ ਪੰਜ ਸਾਲਾਂ ਦੇ ਕੁਸ਼ਾਸਨ ਦੀ ਇਹੀ ਪ੍ਰਾਪਤੀ ਹੈ ਕਿ ਪੰਜਾਬ, ਜੋ ਕਦੇ ਆਪਣੇ ਮਾਨਵਤਾਵਾਦੀ ਸਿਧਾਂਤਾਂ ਲਈ ਜਾਣਿਆ ਜਾਂਦਾ ਸੀ, ਹੁਣ ਮੁੱਖ ਮੰਤਰੀ ਦੀਆਂ ਕਰਤੂਤਾਂ ਕਾਰਨ ਬਦਨਾਮ ਹੋ ਗਿਆ ਹੈ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ।

    RELATED ARTICLES

    Most Popular

    Recent Comments