ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਸਾਫ਼ ਕੀਤਾ ਹੈ ਕਿ ਮਨਪ੍ਰੀਤ ਇਆਲੀ ਦਾ ਅਕਾਲੀ ਦਲ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਗੱਦਾਰਾਂ ਲਈ ਪਾਰਟੀ ‘ਚ ਕੋਈ ਥਾਂ ਨਹੀਂ। ਸੁਖਬੀਰ ਨੇ ਦਾਅਵਾ ਕੀਤਾ ਕਿ ਇਹ ਗੱਲ ਉਹ ਪੂਰੀ ਗਰੰਟੀ ਨਾਲ ਕਹਿ ਰਹੇ ਹਨ। ਇਹ ਬਿਆਨ ਸਿਆਸੀ ਹਲਕਿਆਂ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਮਨਪ੍ਰੀਤ ਇਯਾਲੀ ਨੂੰ ਕਿਹਾ ਗੱਦਾਰ, ਪਾਰਟੀ ਵਿਚ ਨਹੀਂ ਕਰਾਂਗੇ ਸ਼ਾਮਲ
RELATED ARTICLES