ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਆਗੂ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਗੁਰੂ ਸਾਹਿਬ ਬਾਰੇ ਕੀਤੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਬਾਦਲ ਨੇ ਆਤਿਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਅਪਮਾਨ ਸਿੱਖ ਕੌਮ ਲਈ ਬਿਲਕੁਲ ਅਸਹਿ ਹੈ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਦਿੱਲੀ ਦੀ ਸਾਬਕਾ ਸੀਐਮ ਆਤਿਸ਼ੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ
RELATED ARTICLES


