ਮਲੋਟ ਹਲਕੇ ਦੇ ਅਕਾਲੀ ਵਰਕਰਾਂ ਅਤੇ ਆਗੂਆਂ ਵੱਲੋਂ ਮੇਲਾ ਮਾਘੀ ਕਾਨਫਰੰਸ ਸਬੰਧੀ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਕਾਨਫਰੰਸ ਦੀ ਸਫਲਤਾ ਲਈ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਨੇ ਵਰਕਰਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਲੋਟ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਗੜ੍ਹ ਰਿਹਾ ਹੈ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਕੀਤੀ ਮਾਘੀ ਮੇਲੇ ਸਬੰਧੀ ਅਹਿਮ ਮੀਟਿੰਗ
RELATED ARTICLES


